Quran Quote  :  Quran is better than all the wealth that you have accumulated. - 10:58

ਕੁਰਾਨ - 45:14 ਸੂਰਹ ਅਲ-ਜਾਸਿਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قُل لِّلَّذِينَ ءَامَنُواْ يَغۡفِرُواْ لِلَّذِينَ لَا يَرۡجُونَ أَيَّامَ ٱللَّهِ لِيَجۡزِيَ قَوۡمَۢا بِمَا كَانُواْ يَكۡسِبُونَ

14਼ (ਹੇ ਨਬੀ!) ਤੁਸੀਂ ਈਮਾਨ ਵਾਲਿਆਂ ਨੂੰ ਆਖ ਦਿਓ ਕਿ ਉਹ ਉਹਨਾਂ ਲੋਕਾਂ ਦੀ ਪਰਵਾਹ ਨਾ ਕਰਨ ਜਿਹੜੇ ਅੱਲਾਹ ਵੱਲੋਂ ਮਾੜੇ ਦਿਨਾਂ (ਭਾਵ ਕਿਆਮਤ) ਦੇ ਆਉਣ ਦਾ ਵਿਸ਼ਵਾਸ ਨਹੀਂ ਰੱਖਦੇ, ਤਾਂ ਜੋ ਅੱਲਾਹ ਕੁੱਝ ਲੋਕਾਂ ਨੂੰ ਉਹਨਾਂ (ਦੇ ਕਰਮਾਂ) ਦੀ ਸਜ਼ਾ ਦੇਵੇ ਜੋ ਉਹ ਕਮਾਉਂਦੇ ਰਹੇ ਹਨ।

ਅਲ-ਜਾਸਿਆ ਸਾਰੀ ਆਯਤਾਂ

Sign up for Newsletter