Quran Quote  :  Ask them: "Whose is the earth and those who are in it? Tell us if you know"

ਕੁਰਾਨ - 45:17 ਸੂਰਹ ਅਲ-ਜਾਸਿਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَءَاتَيۡنَٰهُم بَيِّنَٰتٖ مِّنَ ٱلۡأَمۡرِۖ فَمَا ٱخۡتَلَفُوٓاْ إِلَّا مِنۢ بَعۡدِ مَا جَآءَهُمُ ٱلۡعِلۡمُ بَغۡيَۢا بَيۡنَهُمۡۚ إِنَّ رَبَّكَ يَقۡضِي بَيۡنَهُمۡ يَوۡمَ ٱلۡقِيَٰمَةِ فِيمَا كَانُواْ فِيهِ يَخۡتَلِفُونَ

17਼ ਅਤੇ ਅਸੀਂ ਉਹਨਾਂ ਨੂੰ ਧਰਮ ਪੱਖੋਂ ਖੁੱਲ੍ਹੀਆਂ ਦਲੀਲਾਂ ਬਖ਼ਸ਼ੀਆਂ। ਫੇਰ ਆਪਣੇ ਕੋਲ ਗਿਆਨ ਆਉਣ ਮਗਰੋਂ, ਕੇਵਲ ਆਪੋ ਵਿਚ ਹਟਧਰਮੀ ਕਾਰਨ ਉਹਨਾਂ ਵਿਚਾਲੇ ਮਤਭੇਦ ਹੋ ਗਏ। ਬੇਸ਼ੱਕ ਤੁਹਾਡਾ ਰੱਬ ਕਿਆਮਤ ਦਿਹਾੜੇ ਉਹਨਾਂ ਗੱਲਾਂ ਦਾ ਫ਼ੈਸਲਾ ਕਰ ਦੇਵੇਗਾ ਜਿਨ੍ਹਾਂ ਵਿਚ ਉਹ ਮਤਭੇਦ ਕਰਦੇ ਰਹੇ ਹਨ।

ਅਲ-ਜਾਸਿਆ ਸਾਰੀ ਆਯਤਾਂ

Sign up for Newsletter