Quran Quote  :  Messengers! Partake of the things that are clean, and act righteously. I know well all that you do. - 23:51

ਕੁਰਾਨ - 18:2 ਸੂਰਹ ਅਲ-ਕਹਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَيِّمٗا لِّيُنذِرَ بَأۡسٗا شَدِيدٗا مِّن لَّدُنۡهُ وَيُبَشِّرَ ٱلۡمُؤۡمِنِينَ ٱلَّذِينَ يَعۡمَلُونَ ٱلصَّـٰلِحَٰتِ أَنَّ لَهُمۡ أَجۡرًا حَسَنٗا

2਼ ਸਗੋਂ ਠੀਕ ਤੇ ਸਿੱਧੀਆਂ ਗੱਲਾਂ ਆਖਣ ਵਾਲੀ ਕਿਤਾਬ ਉਤਾਰੀ ਤਾਂ ਜੋ ਉਹ (ਲੋਕਾਂ ਨੂੰ) ਉਸ (ਅੱਲਾਹ) ਵੱਲੋਂ ਕਰੜੇ ਅਜ਼ਾਬ ਤੋਂ ਖ਼ਬਰਦਾਰ ਕਰੇ ਅਤੇ ਨੇਕ ਕੰਮ ਕਰਨ ਵਾਲੇ ਈਮਾਨ ਵਾਲਿਆਂ ਨੂੰ (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਵੇ ਕਿ ਬੇਸ਼ਕ ਉਹਨਾਂ ਲਈ ਬਹੁਤ ਹੀ ਚੰਗਾ ਬਦਲਾ ਹੈ।

ਅਲ-ਕਹਫ ਸਾਰੀ ਆਯਤਾਂ

Sign up for Newsletter