ਕੁਰਾਨ - 108:1 ਸੂਰਹ ਅਲ-ਕੌਸਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّآ أَعۡطَيۡنَٰكَ ٱلۡكَوۡثَرَ

1਼ (ਹੇ ਨਬੀ!) ਬੇਸ਼ੱਕ ਅਸੀਂ ਤੁਹਾਨੂੰ ਕੌਸਰ 1 ਬਖ਼ਸ਼ ਛੱਡੀ ਹੈ।

ਸੂਰਹ ਅਲ-ਕੌਸਰ ਆਯਤ 1 ਤਫਸੀਰ


1਼ ਅੱਲਾਹ ਦੇ ਰਸੂਲ ਨੇ ਮਿਅਰਾਜ ਦੇ ਕਿੱਸੇ ਵਿਚ ਫ਼ਰਮਾਇਆ ਕਿ ਮੈਂ ਇਕ ਨਹਿਰ ’ਤੇ ਪਹੁੰਚਿਆ ਉਹਦੇ ਕੰਡਿਆਂ ’ਤੇ ਮੋਤੀਆਂ ਦੇ ਖੇਮੇਂ ਸੀ ਮੈਂਨੇ ਜਿਬਰਾਈਲ ਤੋਂ ਪੁੱਛਿਆ ? ਇਹ ਕਿਹੋ ਜਹੀ ਨਹਿਰ ਹੈ ? ਉਹਨਾਂ ਨੇ ਜਵਾਬ ਦਿੱਤਾ “ਇਹ ਕੌਸਰ ਹੈ”। (ਸਹੀ ਬੁਖ਼ਾਰੀ, ਹਦੀਸ: 4964)

ਅਲ-ਕੌਸਰ ਸਾਰੀ ਆਯਤਾਂ

1
2
3

Sign up for Newsletter