Quran Quote  :  Believers! Do not take the unbelievers as your allies in preference to the believers. - 4:144

ਕੁਰਾਨ - 5:115 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالَ ٱللَّهُ إِنِّي مُنَزِّلُهَا عَلَيۡكُمۡۖ فَمَن يَكۡفُرۡ بَعۡدُ مِنكُمۡ فَإِنِّيٓ أُعَذِّبُهُۥ عَذَابٗا لَّآ أُعَذِّبُهُۥٓ أَحَدٗا مِّنَ ٱلۡعَٰلَمِينَ

115਼ ਅੱਲਾਹ ਨੇ ਕਿਹਾ ਕਿ ਮੈਂ ਉਹ ਭੋਜਨ ਤੁਹਾਡੇ ਲਈ ਉਤਾਰਾਂਗਾ, ਜੇ ਫੇਰ ਵੀ ਤੁਹਾਡੇ ਵਿੱਚੋਂ ਕੋਈ ਇਨਕਾਰ ਕਰੇਗਾ, ਤਾਂ ਮੈਂ ਉਸ ਨੂੰ ਅਜਿਹੀ ਸਜ਼ਾ ਦੇਵਾਂਗਾ ਕਿ ਉਹ ਸਜ਼ਾ ਦੁਨੀਆਂ ਜਹਾਨ ਵਿਚ ਕਿਸੇ ਹੋਰ ਨੂੰ ਨਹੀਂ ਦੇਵਾਂਗਾ।

ਅਲ-ਮਾਇਦਾ ਸਾਰੀ ਆਯਤਾਂ

Sign up for Newsletter