Quran Quote  :  People simply know the outward aspect of the worldly life but are utterly heedless of the Hereafter. - 30:7

ਕੁਰਾਨ - 5:53 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَيَقُولُ ٱلَّذِينَ ءَامَنُوٓاْ أَهَـٰٓؤُلَآءِ ٱلَّذِينَ أَقۡسَمُواْ بِٱللَّهِ جَهۡدَ أَيۡمَٰنِهِمۡ إِنَّهُمۡ لَمَعَكُمۡۚ حَبِطَتۡ أَعۡمَٰلُهُمۡ فَأَصۡبَحُواْ خَٰسِرِينَ

53਼ ਉਸ ਵੇਲੇ ਈਮਾਨ ਲਿਆਉਣ ਵਾਲੇ ਆਖਣਗੇ, ਕੀ ਇਹ ਉਹ ਲੋਕ ਹਨ, ਜਿਹੜੇ ਅੱਲਾਹ ਦੇ ਨਾਂ ਉੱਤੇ ਵੱਡੀਆਂ-ਵੱਡੀਆਂ ਸਹੂੰਆਂ ਖਾ ਕੇ ਵਿਸ਼ਵਾਸ ਦਿਲਾਉਂਦੇ ਸਨ ਕਿ ਉਹ ਤੁਹਾਡੇ ਨਾਲ ਹੀ ਹਨ? ਇਹਨਾਂ ਦੇ ਸਾਰੇ ਅਮਲ ਵਿਅਰਥ ਗਏ ਅਤੇ ਇਹ ਘਾਟਾ ਖਾਣ ਵਾਲਿਆਂ ਵਿੱਚੋਂ ਹੋ ਗਏ।

ਅਲ-ਮਾਇਦਾ ਸਾਰੀ ਆਯਤਾਂ

Sign up for Newsletter