Quran Quote  :  But do not make any secret engagement with girl(for marriage) and speak openly in an honorable manner. - 2:235

ਕੁਰਾਨ - 5:80 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

تَرَىٰ كَثِيرٗا مِّنۡهُمۡ يَتَوَلَّوۡنَ ٱلَّذِينَ كَفَرُواْۚ لَبِئۡسَ مَا قَدَّمَتۡ لَهُمۡ أَنفُسُهُمۡ أَن سَخِطَ ٱللَّهُ عَلَيۡهِمۡ وَفِي ٱلۡعَذَابِ هُمۡ خَٰلِدُونَ

80਼ ਤੁਸੀਂ ਇਹਨਾਂ ਵਿਚ ਬਹੁਤੇ ਲੋਕਾਂ ਨੂੰ ਵੇਖੋਗੇ ਕਿ ਉਹ ਉਹਨਾਂ ਲੋਕਾਂ ਨਾਲ ਦੋਸਤੀਆਂ ਕਰਦੇ ਹਨ ਜੋ ਕੁਫ਼ਰ ਕਰਦੇ ਸਨ। ਜੋ ਵੀ ਉਹਨਾਂ ਦੇ ਮਨਾਂ ਨੇ ਅੱਗੇ (ਪਰਲੋਕ ਲਈ) ਭੇਜਿਆ ਹੇ, ਉਹ ਬਹੁਤ ਹੀ ਬੁਰਾ ਹੇ, ਅੱਲਾਹ ਇਹਨਾਂ ਤੋਂ ਨਰਾਜ਼ ਹੇ, ਹੁਣ ਉਹ ਸਦਾ (ਨਰਕ ਦੇ) ਅਜ਼ਾਬ ਵਿਚ ਹੀ ਰਹਿਣਗੇ।

ਅਲ-ਮਾਇਦਾ ਸਾਰੀ ਆਯਤਾਂ

Sign up for Newsletter