Quran Quote  :  Never did Allah take unto Himself any son, nor is there any god other than He.

ਕੁਰਾਨ - 5:91 ਸੂਰਹ ਅਲ-ਮਾਇਦਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّمَا يُرِيدُ ٱلشَّيۡطَٰنُ أَن يُوقِعَ بَيۡنَكُمُ ٱلۡعَدَٰوَةَ وَٱلۡبَغۡضَآءَ فِي ٱلۡخَمۡرِ وَٱلۡمَيۡسِرِ وَيَصُدَّكُمۡ عَن ذِكۡرِ ٱللَّهِ وَعَنِ ٱلصَّلَوٰةِۖ فَهَلۡ أَنتُم مُّنتَهُونَ

91਼ ਸ਼ੈਤਾਨ ਤਾਂ ਇਹ ਚਾਹੁੰਦਾ ਹੇ ਕਿ ਸ਼ਰਾਬ ਤੇ ਜੂਏ ਦੁਆਰਾ ਤੁਹਾਡੇ ਵਿਚਾਲੇ ਵੈਰ-ਵਿਰੋਧ ਪਾ ਦੇਵੇ ਅਤੇ ਅੱਲਾਹ ਦੀ ਯਾਦ ਅਤੇ ਨਮਾਜ਼ ਤੋਂ ਤੁਹਾਨੂੰ ਪਰਾਂ ਰੱਖੇ। ਕੀ ਤੁਸੀਂ ਇਹਨਾਂ ਸ਼ੈਤਾਨੀ ਕੰਮਾਂ ਤੋਂ ਬਾਜ਼ ਨਹੀਂ ਆਉਗੇ।

ਅਲ-ਮਾਇਦਾ ਸਾਰੀ ਆਯਤਾਂ

Sign up for Newsletter