ਕੁਰਾਨ - 58:4 ਸੂਰਹ ਅਲ-ਮੁਜਾਦਲਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَمَن لَّمۡ يَجِدۡ فَصِيَامُ شَهۡرَيۡنِ مُتَتَابِعَيۡنِ مِن قَبۡلِ أَن يَتَمَآسَّاۖ فَمَن لَّمۡ يَسۡتَطِعۡ فَإِطۡعَامُ سِتِّينَ مِسۡكِينٗاۚ ذَٰلِكَ لِتُؤۡمِنُواْ بِٱللَّهِ وَرَسُولِهِۦۚ وَتِلۡكَ حُدُودُ ٱللَّهِۗ وَلِلۡكَٰفِرِينَ عَذَابٌ أَلِيمٌ

4਼ ਫੇਰ ਜਿਸ ਵਿਅਕਤੀ ਨੂੰ ਗ਼ੁਲਾਮ ਨਾ ਜੁੜੇ ਤਾਂ ਉਹ ਦੋ ਮਹੀਨਿਆਂ ਦੇ ਲੜੀਵਾਰ ਰੋਜ਼ੇ ਰੱਖੇ ਇਸ ਤੋਂ ਪਹਿਲਾਂ ਕਿ ਉਹ ਇਕ ਦੂਜੇ ਨੂੰ ਹੱਥ ਲਾਉਣ। ਫੇਰ ਜੋ ਇਸ ਦੀ ਹਿੱਮਤ ਨਾ ਰੱਖਦਾ ਹੋਵੇ ਉਹ ਸੱਠ ਮੁਥਾਜਾਂ ਨੂੰ ਭੋਜਨ ਕਰਾਵੇ। ਇਹ ਹੁਕਮ ਇਸ ਲਈ ਹਨ ਕਿ ਤੁਸੀਂ ਅੱਲਾਹ ਤੇ ਉਸ ਦੇ ਰਸੂਲ ਉੱਤੇ ਈਮਾਨ ਲਿਆਏ ਹੋ। ਇਹ ਅੱਲਾਹ ਦੀਆਂ ਹੱਦਾਂ ਹਨ, ਨਾ ਮੰਣਨ ਵਾਲਿਆਂ ਲਈ ਦਰਦਨਾਕ ਅਜ਼ਾਬ ਹੈ।

ਅਲ-ਮੁਜਾਦਲਾ ਸਾਰੀ ਆਯਤਾਂ

Sign up for Newsletter