ਕੁਰਾਨ - 67:2 ਸੂਰਹ ਅਲ-ਮੁਲਕ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱلَّذِي خَلَقَ ٱلۡمَوۡتَ وَٱلۡحَيَوٰةَ لِيَبۡلُوَكُمۡ أَيُّكُمۡ أَحۡسَنُ عَمَلٗاۚ وَهُوَ ٱلۡعَزِيزُ ٱلۡغَفُورُ

2਼ ਉਹ ਜਿਸ ਨੇ ਮੌਤ ਅਤੇ ਜੀਵਨ ਨੂੰ ਸਾਜਿਆ ਹੈ ਤਾਂ ਜੋ ਤੁਹਾਨੂੰ ਪਰਖੇ ਕਿ ਤੁਹਾਡੇ ਵਿੱਚੋਂ ਵਧੇਰੇ ਚੰਗੇ ਕੰਮ ਕੌਣ ਕਰਦਾ ਹੈ।1 ਉਹ ਵੱਡਾ ਜ਼ੋਰਾਵਰ ਹੈ ਤੇ ਬਖ਼ਸ਼ਣਹਾਰ ਵੀ ਹੈ।

ਸੂਰਹ ਅਲ-ਮੁਲਕ ਆਯਤ 2 ਤਫਸੀਰ


1 ਭਾਵ ਤੁਹਾਡੇ ਵਿੱਚੋਂ ਵਧੀਆ ਤੇ ਚੰਗੇ ਢੰਗ ਨਾਲ ਨੇਕ ਅਮਲ ਕੌਣ ਕਰਦਾ ਹੈ ਜੋ ਕਿ ਕੇਵਲ ਅੱਲਾਹ ਦੀ ਰਜ਼ਾ ਲਈ ਤੇ ਹਜ਼ਰਤ ਮੁਹੰਮਦ (ਸ:) ਦੀ ਸੁੱਨਤ ਅਨੁਸਾਰ ਹੋਣ?

ਅਲ-ਮੁਲਕ ਸਾਰੀ ਆਯਤਾਂ

Sign up for Newsletter