ਕੁਰਾਨ - 67:3 ਸੂਰਹ ਅਲ-ਮੁਲਕ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱلَّذِي خَلَقَ سَبۡعَ سَمَٰوَٰتٖ طِبَاقٗاۖ مَّا تَرَىٰ فِي خَلۡقِ ٱلرَّحۡمَٰنِ مِن تَفَٰوُتٖۖ فَٱرۡجِعِ ٱلۡبَصَرَ هَلۡ تَرَىٰ مِن فُطُورٖ

3਼ ਉਹ ਜਿਸ ਨੇ ਉੱਪਰ-ਥੱਲੇ ਸੱਤ ਅਕਾਸ਼ ਬਣਾਏ। (ਹੇ ਇਨਸਾਨ!) ਤੂੰ ਰਹਿਮਾਨ (ਭਾਵ ਅੱਲਾਹ ਮਿਹਰਬਾਨ) ਦੀ ਰਚਨਾ ਵਿਚ ਕਿਸੇ ਤਰ੍ਹਾਂ ਦਾ ਕੋਈ ਅਸਾਂਵਾਪਣ ਨਹੀਂ ਵੇਖੇਗਾ। ਫੇਰ ਵੇਖ ਕੀ ਤੂੰ ਕੋਈ ਤਰੇੜ ਵੇਖਦਾ ਹੈ ?

ਅਲ-ਮੁਲਕ ਸਾਰੀ ਆਯਤਾਂ

Sign up for Newsletter