Quran Quote  :  The ones who believe and involve in good deeds , garden of Jannah will be the destination - 18:107

ਕੁਰਾਨ - 23:100 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَعَلِّيٓ أَعۡمَلُ صَٰلِحٗا فِيمَا تَرَكۡتُۚ كَلَّآۚ إِنَّهَا كَلِمَةٌ هُوَ قَآئِلُهَاۖ وَمِن وَرَآئِهِم بَرۡزَخٌ إِلَىٰ يَوۡمِ يُبۡعَثُونَ

100਼ ਤਾਂ ਜੋ ਮੈਂ ਆਪਣੀ ਛੱਡੀ ਹੋਈ ਦੁਨੀਆਂ ਵਿਚ ਨੇਕ ਤੇ ਭਲੇ ਕੰਮ ਕਰ ਲਵਾਂ। ਪਰ ਇੰਜ ਉੱਕਾ ਹੀ ਨਹੀਂ ਹੋਵੇਗਾ ਇਹ ਤਾਂ ਕੇਵਲ ਇਕ ਕਹਿਣ ਦੀ ਗੱਲ ਹੈ ਜੋ ਉਹ ਕਹਿ ਰਿਹਾ ਹੈ। ਉਹਨਾਂ (ਮਰਨ ਵਾਲਿਆਂ) ਦੇ ਪਿੱਛੇ ਇਕ ਪੜਦਾ ਹੈ ਜਿਹੜਾ ਮੁੜ ਜੀਵਿਤ ਕਰਨ ਵਾਲੇ ਦਿਨ (ਕਿਆਮਤ) ਤਕ ਰਹੇਗਾ।

ਮੁਮਿਨੂਨ ਸਾਰੀ ਆਯਤਾਂ

Sign up for Newsletter