Quran Quote  :  Can such be like those who will abide in the Fire and will be given a boiling water to drink that will tear their bowels apart? - 47:15

ਕੁਰਾਨ - 23:19 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَأَنشَأۡنَا لَكُم بِهِۦ جَنَّـٰتٖ مِّن نَّخِيلٖ وَأَعۡنَٰبٖ لَّكُمۡ فِيهَا فَوَٰكِهُ كَثِيرَةٞ وَمِنۡهَا تَأۡكُلُونَ

19਼ ਇਸੇ ਪਾਣੀ ਰਾਹੀਂ ਅਸੀਂ ਤੁਹਾਡੇ ਲਈ ਖਜੂਰਾਂ ਅਤੇ ਅੰਗੂਰਾਂ ਦੇ ਬਾਗ਼ ਉਗਾਏ, ਉਹਨਾਂ ਵਿਚ ਤੁਹਾਡੇ ਲਈ ਬਹੁਤ ਸਾਰੇ ਸੁਆਦਲੇ ਫਲ ਹਨ, ਉਹਨਾਂ ਵਿੱਚੋਂ ਕੁੱਝ (ਫਲਾਂ ਨੂੰ) ਤੁਸੀਂ ਖਾਂਦੇ ਹੋ।

ਮੁਮਿਨੂਨ ਸਾਰੀ ਆਯਤਾਂ

Sign up for Newsletter