Quran Quote  :  And even if you face the state of fear, still perform the Prayer whether on foot or riding - 2:239

ਕੁਰਾਨ - 23:52 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِنَّ هَٰذِهِۦٓ أُمَّتُكُمۡ أُمَّةٗ وَٰحِدَةٗ وَأَنَا۠ رَبُّكُمۡ فَٱتَّقُونِ

52਼ ਅਤੇ ਤੁਹਾਡੇ ਸਾਰੇ (ਰਸੂਲਾਂ) ਦੀ ਇਕ ਹੀ ਉੱਮਤ ਭਾਵ ਧਰਮ ਹੈ ਅਤੇ ਮੈਂ ਹੀ ਤੁਹਾਡੇ ਸਭ ਦਾ ਰੱਬ ਹਾਂ, ਸੋ ਮੈਂਥੋ ਹੀ ਡਰੋ।

ਮੁਮਿਨੂਨ ਸਾਰੀ ਆਯਤਾਂ

Sign up for Newsletter