ਕੁਰਾਨ - 23:68 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَفَلَمۡ يَدَّبَّرُواْ ٱلۡقَوۡلَ أَمۡ جَآءَهُم مَّا لَمۡ يَأۡتِ ءَابَآءَهُمُ ٱلۡأَوَّلِينَ

68਼ ਕੀ ਉਹਨਾਂ (ਕਾਫ਼ਿਰਾਂ) ਨੇ ਕਦੇ ਇਸ (.ਕੁਰਆਨ) ’ਤੇ ਸੋਚ ਵਿਚਾਰ ਕੀਤਾ ਹੀ ਨਹੀਂ? ਜਾਂ ਉਹਨਾਂ ਕੋਲ ਉਹ ਚੀਜ਼ ਆ ਗਈ ਹੈ ਜਿਹੜੀ ਉਹਨਾਂ ਦੇ ਪਿਓ ਦਾਦਿਆਂ ਕੋਲ ਨਹੀਂ ਸੀ ਆਈ ?

ਮੁਮਿਨੂਨ ਸਾਰੀ ਆਯਤਾਂ

Sign up for Newsletter