ਕੁਰਾਨ - 23:7 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَمَنِ ٱبۡتَغَىٰ وَرَآءَ ذَٰلِكَ فَأُوْلَـٰٓئِكَ هُمُ ٱلۡعَادُونَ

7਼ ਜਿਹੜਾ ਵਿਅਕਤੀ ਇਸ ਤੋਂ ਛੁੱਟ ਕਿਸੇ ਹੋਰ ਢੰਗ (ਨਾਲ ਆਪਣੀ ਕਾਮਵਾਸਨਾ ਪੂਰੀ ਕਰਨ) ਦੀ ਇੱਛਾ ਰੱਖਦਾ ਹੈ ਅਜਿਹੇ ਲੋਕ ਹੀ ਹੱਦੋਂ ਟੱਪਣ ਵਾਲੇ ਹਨ।

ਮੁਮਿਨੂਨ ਸਾਰੀ ਆਯਤਾਂ

Sign up for Newsletter