ਕੁਰਾਨ - 23:83 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَقَدۡ وُعِدۡنَا نَحۡنُ وَءَابَآؤُنَا هَٰذَا مِن قَبۡلُ إِنۡ هَٰذَآ إِلَّآ أَسَٰطِيرُ ٱلۡأَوَّلِينَ

83਼ ਸਾਥੋਂ ਵੀ ਅਤੇ ਸਾਥੋਂ ਪਹਿਲਾਂ ਅਤੇ ਸਾਡੇ ਪਿਓ ਦਾਦਿਆਂ ਤੋਂ ਵੀ ਪਹਿਲਾਂ ਤੋਂ ਇਹੋ (ਮੁੜ ਜੀਵਿਤ ਹੋਣ ਦਾ) ਵਾਅਦਾ ਹੁੰਦਾ ਆ ਰਿਹਾ ਹੈ, ਇਹ ਕੁੱਝ ਵੀ ਨਹੀਂ, ਇਹ ਤਾਂ ਕੇਵਲ ਪਹਿਲੇ ਲੋਕਾਂ ਦੇ ਕਿੱਸੇ ਕਹਾਣੀਆਂ ਹਨ।

ਮੁਮਿਨੂਨ ਸਾਰੀ ਆਯਤਾਂ

Sign up for Newsletter