ਕੁਰਾਨ - 23:91 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

مَا ٱتَّخَذَ ٱللَّهُ مِن وَلَدٖ وَمَا كَانَ مَعَهُۥ مِنۡ إِلَٰهٍۚ إِذٗا لَّذَهَبَ كُلُّ إِلَٰهِۭ بِمَا خَلَقَ وَلَعَلَا بَعۡضُهُمۡ عَلَىٰ بَعۡضٖۚ سُبۡحَٰنَ ٱللَّهِ عَمَّا يَصِفُونَ

91਼ ਅੱਲਾਹ ਨੇ ਕਿਸੇ ਨੂੰ ਆਪਣੀ ਔਲਾਦ ਨਹੀਂ ਬਣਾਇਆ ਤੇ ਨਾ ਹੀ ਉਸ ਵਰਗਾ ਕੋਈ ਹੋਰ ਇਸ਼ਟ ਹੈ, ਜੇ ਕੋਈ ਹੁੰਦਾ ਤਾਂ ਹਰ ਇਸ਼ਟ ਆਪਣੀ ਸਾਜੀ ਹੋਈ ਚੀਜ਼ ਨੂੰ ਲੈ ਜਾਂਦਾ ਅਤੇ (ਇਸ ਦੇ ਲਈ) ਹਰੇਕ ਦੂਜੇ ’ਤੇ ਚੜ੍ਹਾਈ ਕਰ ਦਿੰਦਾ। ਅੱਲਾਹ ਉਹਨਾਂ ਗੱਲਾਂ ਤੋਂ ਪਾਕ ਹੈ ਜੋ ਉਹ ਬਿਆਨ ਕਰਦੇ ਹਨ।

ਮੁਮਿਨੂਨ ਸਾਰੀ ਆਯਤਾਂ

Sign up for Newsletter