ਕੁਰਾਨ - 23:99 ਸੂਰਹ ਮੁਮਿਨੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

حَتَّىٰٓ إِذَا جَآءَ أَحَدَهُمُ ٱلۡمَوۡتُ قَالَ رَبِّ ٱرۡجِعُونِ

99਼ ਪ੍ਰੰਤੂ ਜਦੋਂ ਉਹਨਾਂ (ਕਾਫ਼ਿਰਾਂ) ਵਿੱਚੋਂ ਕਿਸੇ ਨੂੰ ਮੌਤ ਆਉਂਦੀ ਹੈ ਤਾਂ ਆਖਦਾ ਹੈ ਕਿ ਹੇ ਪਾਲਣਹਾਰ! ਮੈਨੂੰ ਵਾਪਸ (ਸੰਸਾਰ ਵਿਚ) ਭੇਜ ਦੇ।

ਮੁਮਿਨੂਨ ਸਾਰੀ ਆਯਤਾਂ

Sign up for Newsletter