Quran Quote  :  To speak a kind word and to forgive people�s faults is better than charity followed by hurt - 2:263

ਕੁਰਾਨ - 60:3 ਸੂਰਹ ਅਲ-ਮੁਮਤਹੀਨੋ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لَن تَنفَعَكُمۡ أَرۡحَامُكُمۡ وَلَآ أَوۡلَٰدُكُمۡۚ يَوۡمَ ٱلۡقِيَٰمَةِ يَفۡصِلُ بَيۡنَكُمۡۚ وَٱللَّهُ بِمَا تَعۡمَلُونَ بَصِيرٞ

3਼ ਤੁਹਾਡੀਆਂ ਰਿਸ਼ਤੇਦਾਰੀਆਂ ਕਿਆਮਤ ਦਿਹਾੜੇ ਤੁਹਾਨੂੰ ਕੋਈ ਲਾਭ ਨਹੀਂ ਦੇਣਗੀਆਂ ਅਤੇ ਨਾ ਹੀ ਤੁਹਾਡੀ ਔਲਾਦ ਕਿਸੇ ਕੰਮ ਆਵੇਗੀ। ਉਹ ਤੁਹਾਡੇ ਵਿਚਾਲੇ ਫ਼ੈਸਲਾ ਕਰ ਦੇਵੇਗਾ, ਅੱਲਾਹਾ ਤੁਹਾਡੀਆਂ ਕਰਨੀਆਂ ਨੂੰ ਚੰਗੀ ਤਰ੍ਹਾਂ ਵੇਖਣ ਵਾਲਾ ਹੈ।

ਅਲ-ਮੁਮਤਹੀਨੋ ਸਾਰੀ ਆਯਤਾਂ

1
2
3
4
5
6
7
8
9
10
11
12
13

Sign up for Newsletter