Quran Quote  :  As for worldly livelihood, Allah grants it to whomsoever He wills without measure - 2:212

ਕੁਰਾਨ - 63:2 ਸੂਰਹ ਅਲ-ਮੁਨਾਫਿਕੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱتَّخَذُوٓاْ أَيۡمَٰنَهُمۡ جُنَّةٗ فَصَدُّواْ عَن سَبِيلِ ٱللَّهِۚ إِنَّهُمۡ سَآءَ مَا كَانُواْ يَعۡمَلُونَ

2਼ ਉਹਨਾਂ (ਮੁਨਾਫ਼ਿਕਾਂ) ਨੇ ਆਪਣੀਆਂ ਕਸਮਾਂ ਨੂੰ ਢਾਲ ਬਣਾ ਰੱਖਿਆ ਹੈ, ਇਸ ਤਰ੍ਹਾਂ ਉਹ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਦੇ ਹਨ। ਬੇਸ਼ੱਕ ਉਹ ਜੋ ਵੀ ਕਰਦੇ ਹਨ ਬਹੁਤ ਹੀ ਭੈੜਾ ਅਮਲ ਕਰਦੇ ਹਨ।

ਅਲ-ਮੁਨਾਫਿਕੂਨ ਸਾਰੀ ਆਯਤਾਂ

1
2
3
4
5
6
7
8
9
10
11

Sign up for Newsletter