Quran Quote  :  Men are the protectors and maintainers of women because Allah has made one of them excel over the other - 4:34

ਕੁਰਾਨ - 63:7 ਸੂਰਹ ਅਲ-ਮੁਨਾਫਿਕੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

هُمُ ٱلَّذِينَ يَقُولُونَ لَا تُنفِقُواْ عَلَىٰ مَنۡ عِندَ رَسُولِ ٱللَّهِ حَتَّىٰ يَنفَضُّواْۗ وَلِلَّهِ خَزَآئِنُ ٱلسَّمَٰوَٰتِ وَٱلۡأَرۡضِ وَلَٰكِنَّ ٱلۡمُنَٰفِقِينَ لَا يَفۡقَهُونَ

7਼ ਇਹ ਉਹੀਓ ਹਨ ਜਿਹੜੇ ਇਹ ਆਖਦੇ ਹਨ ਕਿ ਜੋ ਲੋਕ ਅੱਲਾਹ ਦੇ ਰਸੂਲ ਦੇ ਨਾਲ ਰਹਿੰਦੇ ਹਨ ਤੁਸੀਂ ਉਹਨਾਂ (ਮਹਾਜਰਾਂ) ਉੱਤੇ ਖ਼ਰਚ ਨਾ ਕਰੋ ਤਾਂ ਜੋ ਉਹ (ਮਦੀਨੇ ’ਚੋਂ) ਨੱਸ ਜਾਣ। ਜਦੋਂ ਕਿ ਅਕਾਸ਼ਾਂ ਅਤੇ ਧਰਤੀ ਦੇ ਸਾਰੇ ਖ਼ਜ਼ਾਨੇ ਅੱਲਾਹ ਦੇ ਹੀ ਹਨ, ਪਰ ਮੁਨਾਫ਼ਿਕ ਇਹ ਗੱਲ ਨਹੀਂ ਸਮਝਦੇ।

ਅਲ-ਮੁਨਾਫਿਕੂਨ ਸਾਰੀ ਆਯਤਾਂ

1
2
3
4
5
6
7
8
9
10
11

Sign up for Newsletter