ਕੁਰਾਨ - 63:8 ਸੂਰਹ ਅਲ-ਮੁਨਾਫਿਕੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَقُولُونَ لَئِن رَّجَعۡنَآ إِلَى ٱلۡمَدِينَةِ لَيُخۡرِجَنَّ ٱلۡأَعَزُّ مِنۡهَا ٱلۡأَذَلَّۚ وَلِلَّهِ ٱلۡعِزَّةُ وَلِرَسُولِهِۦ وَلِلۡمُؤۡمِنِينَ وَلَٰكِنَّ ٱلۡمُنَٰفِقِينَ لَا يَعۡلَمُونَ

8਼ ਉਹ ਇਹ ਵੀ ਆਖਦੇ ਹਨ ਕਿ ਜੇ ਅਸੀਂ ਮੁੜ ਮਦੀਨੇ ਵਿਖੇ ਗਏ ਤਾਂ ਜਿਹੜੇ ਪਤਵੰਤੇ ਹਨ ਉਹ ਹੀਣੇ ਲੋਕਾਂ ਨੂੰ ਉਥਿੱਓਂ ਕੱਢ ਦੇਣਗੇ, ਜਦ ਕਿ ਆਦਰ-ਮਾਨ ਤਾਂ ਅੱਲਾਹ, ਉਸ ਦੇ ਰਸੂਲ ਤੇ ਮੋਮਿਨਾਂ ਲਈ ਹੈ, ਪ੍ਰੰਤੂ ਮੁਨਾਫ਼ਿਕ ਲੋਕ ਇਸ ਸੱਚਾਈ ਨੂੰ ਨਹੀਂ ਜਾਣਦੇ।

ਅਲ-ਮੁਨਾਫਿਕੂਨ ਸਾਰੀ ਆਯਤਾਂ

1
2
3
4
5
6
7
8
9
10
11

Sign up for Newsletter