ਕੁਰਾਨ - 63:9 ਸੂਰਹ ਅਲ-ਮੁਨਾਫਿਕੂਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَـٰٓأَيُّهَا ٱلَّذِينَ ءَامَنُواْ لَا تُلۡهِكُمۡ أَمۡوَٰلُكُمۡ وَلَآ أَوۡلَٰدُكُمۡ عَن ذِكۡرِ ٱللَّهِۚ وَمَن يَفۡعَلۡ ذَٰلِكَ فَأُوْلَـٰٓئِكَ هُمُ ٱلۡخَٰسِرُونَ

9਼ ਹੇ ਈਮਾਨ ਵਾਲਿਓ! ਤੁਹਾਡੇ ਮਾਲ ਅਤੇ ਤੁਹਾਡੀ ਸੰਤਾਨ ਤੁਹਾਨੂੰ ਅੱਲਾਹ ਦੀ ਯਾਦ ਤੋਂ ਗਾਫ਼ਿਲ ਨਾ ਕਰ ਦੇਵੇ। ਜਿਹੜਾ ਕੋਈ ਅਜਿਹਾ ਕਰੇਗਾ ਉਹੀਓ ਘਾਟੇ ਵਿਚ ਰਹਿਣ ਵਾਲਾ ਹੈ।

ਅਲ-ਮੁਨਾਫਿਕੂਨ ਸਾਰੀ ਆਯਤਾਂ

1
2
3
4
5
6
7
8
9
10
11

Sign up for Newsletter