Quran Quote  :  We have made Hell a prison for those who are thankless of Allah's bounties. - 17:8

ਕੁਰਾਨ - 97:1 ਸੂਰਹ ਅਲ-ਕਦਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّآ أَنزَلۡنَٰهُ فِي لَيۡلَةِ ٱلۡقَدۡرِ

1਼ ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ (ਰਮਜ਼ਾਨ ਮਹੀਨੇ ਦੀ) ਇਕ ਭਾਗਾਂ ਵਾਲੀ ਰਾਤ ਵਿਚ ਉਤਾਰਿਆ।1

ਸੂਰਹ ਅਲ-ਕਦਰ ਆਯਤ 1 ਤਫਸੀਰ


1 ਇਹ ਭਾਗਾਂ ਵਾਲੀ ਰਾਤ ਪਵਿੱਤਰ ਰਮਜ਼ਾਨ ਮਹੀਨੇ ਦੇ ਆਖ਼ਰੀ ਦਸ ਦਿਨਾਂ ਦੀ ਟਾਂਕ ਰਾਤਾਂ ਵਿੱਚੋਂ ਕੋਈ ਇਕ ਰਾਤ ਹੈ। ਜਿਵੇਂ ਸਤਿਕਾਰਯੋਕ ਮੁਹੰਮਦ (ਸ:) ਨੇ ਫ਼ਰਮਾਇਆ “ਲੈਲਾਤੁਲ-ਕਦਰ (ਭਾਗਾਂ ਵਾਲੀ ਰਾਤ) ਰਮਜ਼ਾਨ ਮਹੀਨੇ ਦੇ ਆਖ਼ਰੀ ਦਸ ਦਿਨਾਂ ਦੀਆਂ ਟਾਂਕ ਰਾਤਾਂ ਵਿਚ ਲੱਭੋ।” (ਸਹੀ ਬੁਖ਼ਾਰੀ, ਹਦੀਸ: 2017)

ਅਲ-ਕਦਰ ਸਾਰੀ ਆਯਤਾਂ

1
2
3
4
5

Sign up for Newsletter