ਕੁਰਾਨ - 28:21 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَخَرَجَ مِنۡهَا خَآئِفٗا يَتَرَقَّبُۖ قَالَ رَبِّ نَجِّنِي مِنَ ٱلۡقَوۡمِ ٱلظَّـٰلِمِينَ

21਼ (ਇਹ ਸੁਣਦੇ ਹੀ) ਮੂਸਾ ਉਸ ਸ਼ਹਿਰ ’ਚੋਂ ਡਰਦੇ ਸਹਿਮਦੇ ਆਲੇ-ਦੁਆਲੇ ਵੇਖਦੇ ਹੋਏ ਨਿੱਕਲ ਤੁਰਿਆ ਅਤੇ ਆਖਣ ਲੱਗਿਆ ਕਿ ਹੇ ਮੇਰੇ ਪਾਲਣਹਾਰ! ਮੈਨੂੰ ਜ਼ਾਲਮਾਂ ਦੀ ਕੌਮ ਤੋਂ ਸੁਰੱਖਿਅਤ ਰੱਖ।

ਅਲ-ਕਸਸ ਸਾਰੀ ਆਯਤਾਂ

Sign up for Newsletter