ਕੁਰਾਨ - 28:3 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

نَتۡلُواْ عَلَيۡكَ مِن نَّبَإِ مُوسَىٰ وَفِرۡعَوۡنَ بِٱلۡحَقِّ لِقَوۡمٖ يُؤۡمِنُونَ

3਼ ਹੇ ਨਬੀ! ਅਸੀਂ ਤੁਹਾਨੂੰ ਮੂਸਾ ਤੇ ਹਾਰੂਨ ਦਾ ਹਾਲ ਠੀਕ-ਠਾਕ ਸੁਣਾਉਂਦੇ ਹਾਂ, ਇਹ ਕਿੱਸਾ ਉਹਨਾਂ ਲੋਕਾਂ (ਦੇ ਲਾਭ) ਲਈ ਹੈ ਜਿਹੜੇ ਈਮਾਨ ਰੱਖਦੇ ਹਨ।

ਅਲ-ਕਸਸ ਸਾਰੀ ਆਯਤਾਂ

Sign up for Newsletter