ਕੁਰਾਨ - 28:4 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّ فِرۡعَوۡنَ عَلَا فِي ٱلۡأَرۡضِ وَجَعَلَ أَهۡلَهَا شِيَعٗا يَسۡتَضۡعِفُ طَآئِفَةٗ مِّنۡهُمۡ يُذَبِّحُ أَبۡنَآءَهُمۡ وَيَسۡتَحۡيِۦ نِسَآءَهُمۡۚ إِنَّهُۥ كَانَ مِنَ ٱلۡمُفۡسِدِينَ

4਼ ਫ਼ਿਰਔਨ ਨੇ ਧਰਤੀ (ਮਿਸਰ) ਉੱਤੇ ਸਰਕਸ਼ੀ (ਬਗਾਵਤ) ਫੈਲਾ ਰੱਖੀ ਸੀ ਅਤੇ ਮਿਸਰ ਦੇ ਲੋਕਾਂ ਨੂੰ ਕਈ ਧੜ੍ਹਿਆਂ ਵਿਚ ਵੰਡ ਸੁੱਟਿਆ ਸੀ। ਉਹਨਾਂ ਵਿੱਚੋਂ ਇਕ ਧੜੇ (ਬਨੀ-ਇਸਰਾਈਲ) ਨੂੰ ਕਮਜ਼ੋਰ ਸਮਝ ਕੇ ਦਬਾ ਕੇ ਰੱਖਦਾ ਸੀ। ਉਹ ਉਹਨਾਂ ਦੇ ਪੁੱਤਰਾਂ ਨੂੰ ਮਾਰ ਸੁੱਟਦਾ ਸੀ ਅਤੇ ਧੀਆਂ ਨੂੰ ਜਿਉਂਦੀਆਂ ਰਖਦਾ ਸੀ। ਅਸਲ ਵਿਚ ਉਹ ਫ਼ਸਾਦੀਆਂ ਵਿੱਚੋਂ ਹੀ ਸੀ।

ਅਲ-ਕਸਸ ਸਾਰੀ ਆਯਤਾਂ

Sign up for Newsletter