ਕੁਰਾਨ - 28:9 ਸੂਰਹ ਅਲ-ਕਸਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَقَالَتِ ٱمۡرَأَتُ فِرۡعَوۡنَ قُرَّتُ عَيۡنٖ لِّي وَلَكَۖ لَا تَقۡتُلُوهُ عَسَىٰٓ أَن يَنفَعَنَآ أَوۡ نَتَّخِذَهُۥ وَلَدٗا وَهُمۡ لَا يَشۡعُرُونَ

9਼ (ਫ਼ਿਰਔਨ ਨੇ ਜਦੋਂ ਉਸ ਬੱਚੇ ਨੂੰ ਕਤਲ ਕਰਨਾ ਚਾਹਿਆ ਤਾਂ) ਫ਼ਿਰਔਨ ਦੀ ਪਤਨੀ ਨੇ ਕਿਹਾ ਇਹ ਬੱਚਾ ਤਾਂ ਤੁਹਾਡੇ ਤੇ ਮੇਰੇ ਲਈ ਅੱਖਾਂ ਦੀ ਠੰਢਕ ਹੈ, ਇਸ ਨੂੰ ਨਾ ਮਾਰੋ, ਹੋ ਸਕਦਾ ਹੈ ਕਿ ਇਹ ਸਾਡੇ ਲਈ ਲਾਹੇਵੰਦ ਸਿੱਧ ਹੋਵੇ ਜਾਂ ਅਸੀਂ ਇਸ ਨੂੰ ਆਪਣਾ ਪੁੱਤਰ ਹੀ ਬਣਾ ਲਈਏ। (ਅਸਲ ਗੱਲ ਤਾਂ ਇਹ ਹੈ ਕਿ) ਉਹ ਇਸ ਦੇ ਸਿੱਟੇ ਤੋਂ ਅਣਜਾਣ ਸੀ ਉਹਨਾਂ ਨੂੰ ਕੁੱਝ ਵੀ ਸਮਝ ਨਹੀਂ ਸੀ (ਕਿ ਉਹ ਕਿਸ ਨੂੰ ਪੁੱਤਰ ਬਣਾ ਰਹੇ ਹਨ)।

ਅਲ-ਕਸਸ ਸਾਰੀ ਆਯਤਾਂ

Sign up for Newsletter