Quran Quote  :  Abraham said: "Nay, but your Lord is the Lord of the heavens and the earth" - 21:56

ਕੁਰਾਨ - 75:4 ਸੂਰਹ ਅਲ-ਕਿਆਮਹ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

بَلَىٰ قَٰدِرِينَ عَلَىٰٓ أَن نُّسَوِّيَ بَنَانَهُۥ

4਼ ਕਿਉਂ ਨਹੀਂ! ਸਗੋਂ ਅਸੀਂ ਤਾਂ ਉਸ ਦੀ ਪੋਰ-ਪੋਰ ਠੀਕ ਕਰਨ ’ਤੇ ਸਮਰਥ ਹਾਂ।1

ਸੂਰਹ ਅਲ-ਕਿਆਮਹ ਆਯਤ 4 ਤਫਸੀਰ


1 ਇਹ ਇਕ ਸੱਚਾਈ ਹੈ ਕਿ ਹਰੇਕ ਵਿਅਕਤੀ ਦੇ ਵਿਸ਼ੇਸ਼ ਉਂਗਲਾ ਦੇ ਨਿਸ਼ਾਨ ਸੰਸਾਰ ਦੇ ਕਿਸੇ ਵੀ ਦੂਜੇ ਮਨੁੱਖ ਨਾਲ ਨਹੀਂ ਮਿਲਦੇ। ਇਹ ਆਇਤ ਉਸੇ ਵੱਲ ਅਗਵਾਈ ਕਰਦੀ ਹੈ ਕਿ ਸਾਡਾ ਪਾਲਣਹਾਰ ਸਭ ਤੋਂ ਉੱਚਾ ਤੇ ਵਡਿਆਈ ਵਾਲਾ ਹੈ ਅਤੇ ਹਰੇਕ ਚੀਜ਼ ਦਾ ਬਣਾਉਣ ਵਾਲਾ ਉਹੀਓ ਹੈ, ਛੁੱਟ ਉਸ ਤੋਂ ਹੋਰ ਕੋਈ ਬੰਦਗੀ ਦੇ ਯੋਗ ਨਹੀਂ।

ਅਲ-ਕਿਆਮਹ ਸਾਰੀ ਆਯਤਾਂ

Sign up for Newsletter