ਕੁਰਾਨ - 56:74 ਸੂਰਹ ਅਲ-ਵਾਕੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَسَبِّحۡ بِٱسۡمِ رَبِّكَ ٱلۡعَظِيمِ

74਼ ਸੋ (ਹੇ ਨਬੀ!) ਤੁਸੀਂ ਆਪਣੇ ਰੱਬ ਦੇ ਨਾਂ ਦਾ ਸਿਮਰਨ ਕਰੋ, ਜਿਹੜਾ ਸਭ ਤੋਂ ਵੱਡਾ ਹੈ।

ਅਲ-ਵਾਕੀਆ ਸਾਰੀ ਆਯਤਾਂ

Sign up for Newsletter