Quran Quote  :  Oh, surely the friends of Allah have nothing to fear, nor shall they grieve - 10:62

ਕੁਰਾਨ - 16:105 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّمَا يَفۡتَرِي ٱلۡكَذِبَ ٱلَّذِينَ لَا يُؤۡمِنُونَ بِـَٔايَٰتِ ٱللَّهِۖ وَأُوْلَـٰٓئِكَ هُمُ ٱلۡكَٰذِبُونَ

105਼ ਝੂਠ ਤਾਂ ਉਹੀਓ ਲੋਕ ਘੜ੍ਹਦੇ ਹਨ ਜਿਨ੍ਹਾਂ ਨੂੰ ਅੱਲਾਹ ਦੀਆਂ ਆਇਤਾਂ ’ਤੇ ਈਮਾਨ ਨਹੀਂ, ਅਸਲ ਵਿਚ ਝੂਠੇ ਤਾਂ ਇਹੋ ਲੋਕ ਹਨ।

Sign up for Newsletter