ਕੁਰਾਨ - 16:11 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يُنۢبِتُ لَكُم بِهِ ٱلزَّرۡعَ وَٱلزَّيۡتُونَ وَٱلنَّخِيلَ وَٱلۡأَعۡنَٰبَ وَمِن كُلِّ ٱلثَّمَرَٰتِۚ إِنَّ فِي ذَٰلِكَ لَأٓيَةٗ لِّقَوۡمٖ يَتَفَكَّرُونَ

11਼ ਉਸੇ (ਪਾਣੀ) ਤੋਂ ਉਹ (ਅੱਲਾਹ) ਤੁਹਾਡੀ ਖੇਤੀ ਉਗਾਉਂਦਾ ਹੈ, ਜ਼ੈਤੂਨ, ਖਜੂਰ, ਅੰਗੂਰ ਅਤੇ ਹੋਰ ਕਈ ਪ੍ਰਕਾਰ ਦੇ ਫਲ (ਉਗਾਉਂਦਾ ਹੈ)। ਬੇਸ਼ੱਕ ਸੋਚ ਵਿਚਾਰ ਕਰਨ ਵਾਲਿਆਂ ਲਈ ਇਹਨਾਂ ਵਿਚ ਬਹੁਤ ਵੱਡੀ ਨਿਸ਼ਾਨੀ ਹੈ।

Sign up for Newsletter