ਕੁਰਾਨ - 16:113 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَقَدۡ جَآءَهُمۡ رَسُولٞ مِّنۡهُمۡ فَكَذَّبُوهُ فَأَخَذَهُمُ ٱلۡعَذَابُ وَهُمۡ ظَٰلِمُونَ

113਼ ਉਹਨਾਂ ਕੋਲ ਉਹਨਾਂ ਵਿੱਚੋਂ ਹੀ ਇਕ ਰਸੂਲ ਆਇਆ ਪਰ ਉਹਨਾਂ ਨੇ ਉਸ ਨੂੰ ਝੁਠਲਾਇਆ, ਸੋ ਉਹਨਾਂ ਨੂੰ ਅਜ਼ਾਬ ਨੇ ਆ ਦੱਬਇਆ, ਅਸਲ ਵਿਚ ਉਹ ਜ਼ਾਲਮ ਹੀ ਸਨ।

Sign up for Newsletter