Quran Quote  :  And obey Allah and the Messenger, that you may be shown mercy. - 3:132

ਕੁਰਾਨ - 16:114 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَكُلُواْ مِمَّا رَزَقَكُمُ ٱللَّهُ حَلَٰلٗا طَيِّبٗا وَٱشۡكُرُواْ نِعۡمَتَ ٱللَّهِ إِن كُنتُمۡ إِيَّاهُ تَعۡبُدُونَ

114਼ ਜੋ ਵੀ ਹਲਾਲ ਤੇ ਪਾਕੀਜ਼ਾ ਰੋਜ਼ੀ ਤੁਹਾਨੂੰ ਅੱਲਾਹ ਨੇ ਦਿੱਤੀ ਹੋਈ ਹੈ ਉਸ ਨੂੰ ਖਾਓ।1 ਜੇ ਤੁਸੀਂ ਉਸੇ ਦੀ ਬੰਦਗੀ ਕਰਦੇ ਹੋ ਤਾਂ ਅੱਲਾਹ ਦੀਆਂ ਨਿਅਮਤਾਂ ਦਾ ਸ਼ੁਕਰ ਅਦਾ ਕਰੋ।

ਸੂਰਹ ਅਨ-ਨਹਲ ਆਯਤ 114 ਤਫਸੀਰ


1 ਇਸ ਵਿਚ ਉਹ ਪਸ਼ੂ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਅੱਲਾਹ ਨੇ ਤੁਹਾਡੇ ਲਈ ਹਲਾਲ ਬਣਾਇਆ ਹੈ ਅਤੇ ਇਹਨਾਂ ਨੂੰ ਇਸਲਾਮੀ ਤਰੀਕੇ ਅਨੁਸਾਰ ਜ਼ਿਬਹ ਕੀਤਾ ਜਾਂਦਾ ਹੈ।

Sign up for Newsletter