ਕੁਰਾਨ - 16:115 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّمَا حَرَّمَ عَلَيۡكُمُ ٱلۡمَيۡتَةَ وَٱلدَّمَ وَلَحۡمَ ٱلۡخِنزِيرِ وَمَآ أُهِلَّ لِغَيۡرِ ٱللَّهِ بِهِۦۖ فَمَنِ ٱضۡطُرَّ غَيۡرَ بَاغٖ وَلَا عَادٖ فَإِنَّ ٱللَّهَ غَفُورٞ رَّحِيمٞ

115਼ ਤੁਹਾਡੇ ਲਈ ਕੇਵਲ ਮੁਰਦਾਰ, ਖ਼ੂਨ, ਸੂਰ ਦਾ ਮਾਸ ਅਤੇ ਜਿਸ ਚੀਜ਼ ’ਤੇ ਅੱਲਾਹ ਤੋਂ ਛੁੱਟ ਕਿਸੇ ਹੋਰ ਦਾ ਨਾਂ ਲਿਆ ਗਿਆ ਹੋਵੇ, ਹਰਾਮ ਕੀਤਾ ਹੈ। ਜੇ ਕੋਈ ਵਿਅਕਤੀ ਭੁੱਖ ਤੋਂ ਮਜਬੂਰ ਹੋ ਜਾਵੇ, ਜਦ ਕਿ ਉਹ ਰੱਬ ਦਾ ਬਾਗ਼ੀ ਨਾ ਹੋਵੇ ਤੇ ਨਾ ਉਹ ਆਪ ਚਾਹੁੰਦਾ ਹੋਵੇ ਅਤੇ ਨਾ ਹੀ ਹੱਦੋਂ ਟੱਪਣ ਵਾਲਾ ਹੋਵੇ ਤਾਂ ਅੱਲਾਹ ਉਹਨਾਂ ਬੇਵਸ ਲੋਕਾਂ ਦੀਆਂ ਭੁੱਲਾਂ ਲਈ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।

Sign up for Newsletter