ਕੁਰਾਨ - 16:121 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

شَاكِرٗا لِّأَنۡعُمِهِۚ ٱجۡتَبَىٰهُ وَهَدَىٰهُ إِلَىٰ صِرَٰطٖ مُّسۡتَقِيمٖ

121਼ ਉਹ ਅੱਲਾਹ ਦੀਆਂ ਨਿਅਮਤਾਂ ਦਾ ਸ਼ੁਕਰ ਕਰਨ ਵਾਲਾ ਸੀ, ਅੱਲਾਹ ਨੇ ਉਸ ਨੂੰ ਵਿਸ਼ੇਸ਼ ਆਪਣੇ ਲਈ ਚੁਣ ਲਿਆ ਸੀ ਅਤੇ ਉਸ ਨੂੰ ਸਿੱਧੀ ਰਾਹ ਵੀ ਵਿਖਾਈ ਸੀ।1

ਸੂਰਹ ਅਨ-ਨਹਲ ਆਯਤ 121 ਤਫਸੀਰ


1 ਇਬਾਰਹੀਮ ਨਾ ਤਾਂ ਯਹੂਦੀ ਸੀ ਅਤੇ ਨਾ ਈਸਾਈ ਸਗੋਂ ਉਹ ਤਾਂ ਇਕ ਸੱਚਾ ਮੁਸਲਮਾਨ ਸੀ ਅਤੇ ਉਹ ਮੁਸ਼ਰਿਕਾਂ ਵਿੱਚੋਂ ਵੀ ਨਹੀਂ ਸੀ। (ਆਲੇ-ਇਮਰਾਨ 67/3)

Sign up for Newsletter