Quran Quote  :  (They shall persist in their deeds) until when death comes to anyone of them he will say: "My Lord, send me back to the world - 23:99

ਕੁਰਾਨ - 16:18 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِن تَعُدُّواْ نِعۡمَةَ ٱللَّهِ لَا تُحۡصُوهَآۗ إِنَّ ٱللَّهَ لَغَفُورٞ رَّحِيمٞ

18਼ ਜੇ ਤੁਸੀਂ ਅੱਲਾਹ ਦੀਆਂ ਨਿਅਮਤਾਂ ਦੀ ਗਿਣਤੀ ਕਰਨਾ ਚਾਹੋ ਤਾਂ ਗਿਣ ਨਹੀਂ ਸਕਦੇ। ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।

Sign up for Newsletter