Quran Quote  :  Do not kill your children for fear of want. We will provide for them and for you. Surely killing them is a great sin. - 17:31

ਕੁਰਾਨ - 16:20 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱلَّذِينَ يَدۡعُونَ مِن دُونِ ٱللَّهِ لَا يَخۡلُقُونَ شَيۡـٔٗا وَهُمۡ يُخۡلَقُونَ

20਼ ਜਿਨ੍ਹਾਂ ਨੂੰ ਇਹ (ਮੁਸ਼ਰਿਕ ਲੋਕ) ਅੱਲਾਹ ਨੂੰ ਛੱਡ ਕੇ ਪੁਕਾਰਦੇ ਹਨ ਉਹ ਕਿਸੇ ਵੀ ਚੀਜ਼ ਨੂੰ ਪੈਦਾ ਨਹੀਂ ਕਰ ਸਕਦੇ, ਜਦ ਕਿ ਉਹ ਸਾਰੇ (ਅੱਲਾਹ ਦੁਆਰਾ) ਪੈਦਾ ਕੀਤੇ ਗਏ ਹਨ।1

ਸੂਰਹ ਅਨ-ਨਹਲ ਆਯਤ 20 ਤਫਸੀਰ


1 ਭਾਵ ਇਕ ਤੋਂ ਵੱਧ ਇਸ਼ਟਾਂ ਨੂੰ ਮੰਣਨ ਵਾਲੇ ਮੂਰਤੀ ਪੂਜਕ ਅਤੇ ਅੱਲਾਹ ਦਾ ਇਕ ਹੋਣ ਤੋਂ ਇਨਕਾਰ ਕਰਨ ਵਾਲੇ ਜਿਹੜੇ ਅੱਲਾਹ ਦੇ ਨਾਲ-ਨਾਲ ਦੂਜਿਆਂ ਦੀ ਵੀ ਪੂਜਾ ਕਰਦੇ ਹਨ ਅਤੇ ਅੱਲਾਹ ਦਾ ਸ਼ਰੀਕ ਬਣਾਉਂਦੇ ਹਨ ਉਹ ਸਭ (ਪੈਦਾ ਕੀਤੀਆਂ ਹੋਇਆ) (ਮਖ਼ਲੂਕ) ਹਨ ਅਤੇ ਮਖ਼ਲੂਕ ਕਿਵੇਂ ਪੂਜਨ ਯੋਗ ਹੋ ਸਕਦਾ ਹੈ ?

Sign up for Newsletter