Quran Quote  :  Say: �Whatever wealth you spend let it be for your parents and kinsmen, the orphans, the needy and the wayfarer; Allah is aware of whatever good you do.� - 2:215

ਕੁਰਾਨ - 16:31 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

جَنَّـٰتُ عَدۡنٖ يَدۡخُلُونَهَا تَجۡرِي مِن تَحۡتِهَا ٱلۡأَنۡهَٰرُۖ لَهُمۡ فِيهَا مَا يَشَآءُونَۚ كَذَٰلِكَ يَجۡزِي ٱللَّهُ ٱلۡمُتَّقِينَ

31਼ (ਭਾਵ) ਸਦੀਵੀ ਨਿਵਾਸ ਲਈ ਬਾਗ਼ ਹਨ ਜਿਨ੍ਹਾਂ ਵਿਚ ਉਹ (ਨੇਕ ਲੋਕ) ਦਾਖ਼ਲ ਹੋਣਗੇ। ਉਹਨਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣਗੀਆਂ, ਜੋ ਵੀ ਉਹ ਇੱਛਾ ਕਰਨਗੇ ਉਹ ਉੱਥੇ ਉਹੀਓ ਪ੍ਰਾਪਤ ਕਰਨਗੇ। ਪਰਹੇਜ਼ਗਾਰਾਂ ਨੂੰ ਅੱਲਾਹ ਇੰਜ ਹੀ ਵਧੀਆ ਬਦਲਾ ਦਿੰਦਾ ਹੈ।

Sign up for Newsletter