ਕੁਰਾਨ - 16:40 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّمَا قَوۡلُنَا لِشَيۡءٍ إِذَآ أَرَدۡنَٰهُ أَن نَّقُولَ لَهُۥ كُن فَيَكُونُ

40਼ ਜਦੋਂ ਅਸੀਂ ਕਿਸੇ ਚੀਜ਼ (ਨੂੰ ਹੋਂਦ ਵਿਚ ਲਿਆਉਣ) ਦਾ ਇਰਾਦਾ ਕਰ ਲਈਏ ਤਾਂ ਉਸ ਲਈ ਸਾਡਾ ਕਹਿਣਾ ਇਹੋ ਹੁੰਦਾ ਹੈ ਕਿ ‘ਹੋ ਜਾ’ ਤਾਂ ਉਹ ਹੋ ਜਾਂਦਾ ਹੈ।

Sign up for Newsletter