Quran Quote  :  Be steadfast, surely Allah is with those who remain steadfast - 8:46

ਕੁਰਾਨ - 16:41 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱلَّذِينَ هَاجَرُواْ فِي ٱللَّهِ مِنۢ بَعۡدِ مَا ظُلِمُواْ لَنُبَوِّئَنَّهُمۡ فِي ٱلدُّنۡيَا حَسَنَةٗۖ وَلَأَجۡرُ ٱلۡأٓخِرَةِ أَكۡبَرُۚ لَوۡ كَانُواْ يَعۡلَمُونَ

41਼ ਜਿਨ੍ਹਾਂ ਲੋਕਾਂ ਨੇ ਜ਼ੁਲਮ ਸਹਿਣ ਮਗਰੋਂ ਅੱਲਾਹ ਦੀ ਰਾਹ ਵਿਚ ਹਿਜਰਤ ਕੀਤੀ (ਭਾਵ ਘਰ-ਬਾਰ ਛੱਡੇ) ਤਾਂ ਅਸੀਂ ਉਹਨਾਂ ਨੂੰ ਸੰਸਾਰ ਵਿਚ ਵੀ ਵਧੀਆ ਟਿਕਾਣਾ ਬਖ਼ਸ਼ਾਂਗੇ ਅਤੇ ਆਖ਼ਿਰਤ (ਪਰਲੋਕ) ਦਾ ਸਵਾਬ (ਬਦਲਾ) ਤਾਂ ਬਹੁਤ ਹੀ ਵੱਡਾ ਹੈ। ਕਾਸ਼! ਕਿ ਲੋਕੀ ਇਸ ਤੋਂ ਜਾਣੂ ਹੁੰਦੇ।

Sign up for Newsletter