ਕੁਰਾਨ - 16:5 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱلۡأَنۡعَٰمَ خَلَقَهَاۖ لَكُمۡ فِيهَا دِفۡءٞ وَمَنَٰفِعُ وَمِنۡهَا تَأۡكُلُونَ

5਼ ਉਸ ਨੇ ਪਸ਼ੂ ਪੈਦਾ ਕੀਤੇ, ਇਹਨਾਂ ਵਿਚ ਤੁਹਾਡੇ ਲਈ ਠੰਡ ਤੋਂ ਬਚਾਓ (ਦਾ ਸਾਧਨ) ਹੈ ਅਤੇ ਹੋਰ ਵੀ ਕਈ ਲਾਭ ਹਨ, ਇਹਨਾਂ ਵਿੱਚੋਂ ਕੁੱਝ (ਪਸ਼ੂਆਂ) ਨੂੰ ਤੁਸੀਂ ਖਾਂਦੇ ਵੀ ਹੋ।

Sign up for Newsletter