Quran Quote  :  Allah will surely admit those who believe in Him and hold fast to Him to His mercy and bounty, - 4:175

ਕੁਰਾਨ - 16:64 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَآ أَنزَلۡنَا عَلَيۡكَ ٱلۡكِتَٰبَ إِلَّا لِتُبَيِّنَ لَهُمُ ٱلَّذِي ٱخۡتَلَفُواْ فِيهِ وَهُدٗى وَرَحۡمَةٗ لِّقَوۡمٖ يُؤۡمِنُونَ

64਼ (ਹੇ ਨਬੀ!) ਅਸੀਂ ਤੁਹਾਡੇ ’ਤੇ ਕਿਤਾਬ (.ਕੁਰਆਨ) ਕੇਵਲ ਇਸ ਲਈ ਉਤਾਰੀ ਹੈ ਤਾਂ ਜੋ ਤੁਸੀਂ ਉਹਨਾਂ ’ਤੇ ਉਹਨਾਂ ਸਾਰੀਆਂ ਗੱਲਾਂ ਨੂੰ ਸਪਸ਼ਟ ਕਰ ਦਿਓ, ਜਿਨ੍ਹਾਂ ਵਿਚ ਇਹ ਮਤਭੇਦ ਕਰਦੇ ਹਨ ਅਤੇ ਇਹ (.ਕੁਰਆਨ) ਈਮਾਨ ਵਾਲਿਆਂ ਲਈ ਹਿਦਾਇਤ ਤੇ ਰਹਿਮਤ ਹੈ।

Sign up for Newsletter