ਕੁਰਾਨ - 16:83 ਸੂਰਹ ਅਨ-ਨਹਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَعۡرِفُونَ نِعۡمَتَ ٱللَّهِ ثُمَّ يُنكِرُونَهَا وَأَكۡثَرُهُمُ ٱلۡكَٰفِرُونَ

83਼ ਉਹ ਅੱਲਾਹ ਦੀਆਂ ਨਿਅਮਤਾਂ ਨੂੰ ਪਛਾਣਦੇ ਹਨ ਫੇਰ ਵੀ ਉਹਨਾਂ ਦਾ ਇਨਕਾਰ ਕਰ ਰਹੇ ਹਨ। ਸਗੋਂ ਇਹਨਾਂ ਵਿੱਚੋਂ ਬਹੁ-ਗਿਣਤੀ ਨਾ-ਸ਼ੁਕਰਿਆਂ ਦੀ ਹੈ।

Sign up for Newsletter