Quran Quote  :  We have explained things for people in this Qur'an in diverse ways to make them understand the Message, yet most people obstinately persist in unbelief. - 17:89

ਕੁਰਾਨ - 27:15 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَقَدۡ ءَاتَيۡنَا دَاوُۥدَ وَسُلَيۡمَٰنَ عِلۡمٗاۖ وَقَالَا ٱلۡحَمۡدُ لِلَّهِ ٱلَّذِي فَضَّلَنَا عَلَىٰ كَثِيرٖ مِّنۡ عِبَادِهِ ٱلۡمُؤۡمِنِينَ

15਼ ਬੇਸ਼ੱਕ ਅਸੀਂ ਦਾਊਦ ਤੇ ਸੁਲੇਮਾਨ ਨੂੰ (ਵਿਸ਼ੇਸ਼) ਗਿਆਨ ਬਖ਼ਸ਼ਿਆ ਅਤੇ ਉਹਨਾਂ ਦੋਵਾਂ ਨੇ ਕਿਹਾ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸੇ ਅੱਲਾਹ ਲਈ ਹਨ ਜਿਸ ਨੇ ਸਾਨੂੰ ਆਪਣੇ ਬਹੁਤ ਸਾਰੇ ਈਮਾਨ ਵਾਲੇ ਬੰਦਿਆਂ ਉੱਤੇ ਵਡਿਆਈ ਬਖ਼ਸ਼ੀ।

ਅਨ-ਨਮਲ ਸਾਰੀ ਆਯਤਾਂ

Sign up for Newsletter