ਕੁਰਾਨ - 27:42 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَلَمَّا جَآءَتۡ قِيلَ أَهَٰكَذَا عَرۡشُكِۖ قَالَتۡ كَأَنَّهُۥ هُوَۚ وَأُوتِينَا ٱلۡعِلۡمَ مِن قَبۡلِهَا وَكُنَّا مُسۡلِمِينَ

42਼ ਫੇਰ ਜਦੋਂ ਉਹ (ਰਾਣੀ) ਸੁਲੇਮਾਨ ਦੇ ਦਰਬਾਰ ਵਿਚ ਆ ਗਈ ਤਾਂ ਉਸ ਨੂੰ ਪੁੱਛਿਆ ਗਿਆ, ਕੀ ਤੁਹਾਡਾ ਸਿੰਘਾਸਨ ਵੀ ਅਜਿਹਾ ਹੀ ਹੈ ? ਉਸ ਨੇ ਕਿਹਾ ਕਿ ਇੰਜ ਸਮਝੋ ਕਿ ਇਹ ਉਹੀਓ ਹੈ ਅਤੇ ਸਾਨੂੰ ਇਸ ਤੋਂ ਪਹਿਲਾਂ ਹੀ (ਤੁਹਾਡੇ ਨਬੀ ਹੋਣ ਦਾ) ਗਿਆਨ ਹੋ ਚੁੱਕਿਆ ਸੀ ਅਤੇ ਅਸੀਂ ਆਗਿਆਕਾਰੀ (ਮੁਸਲਮਾਨ) ਬਣ ਗਏ ਸਾਂ।

ਅਨ-ਨਮਲ ਸਾਰੀ ਆਯਤਾਂ

Sign up for Newsletter