ਕੁਰਾਨ - 27:50 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَكَرُواْ مَكۡرٗا وَمَكَرۡنَا مَكۡرٗا وَهُمۡ لَا يَشۡعُرُونَ

50਼ ਉਹਨਾਂ (ਫ਼ਸਾਦੀਆਂ) ਨੇ ਇਕ ਚਾਲ ਚੱਲੀ ਅਤੇ ਅਸੀਂ ਵੀ ਇਕ ਚਾਲ ਚੱਲੀ ਅਤੇ ਉਹਨਾਂ ਨੂੰ ਉਸ ਦੀ ਖ਼ਬਰ ਤਕ ਨਾ ਹੋਈ।

ਅਨ-ਨਮਲ ਸਾਰੀ ਆਯਤਾਂ

Sign up for Newsletter