ਕੁਰਾਨ - 27:52 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَتِلۡكَ بُيُوتُهُمۡ خَاوِيَةَۢ بِمَا ظَلَمُوٓاْۚ إِنَّ فِي ذَٰلِكَ لَأٓيَةٗ لِّقَوۡمٖ يَعۡلَمُونَ

52਼ ਇਹ ਹਨ ਉਹਨਾਂ ਦੇ ਖ਼ਾਲੀ ਘਰ ਜਿਹੜੇ ਉਹਨਾਂ ਦੇ ਜ਼ੁਲਮਾਂ ਕਾਰਨ ਉਜੜੇ ਪਏ ਹਨ। ਜਿਹੜੇ ਲੋਕੀ ਗਿਆਨ ਰੱਖਦੇ ਹਨ ਉਹਨਾਂ ਲਈ ਇਸ ਵਿਚ ਸਿੱਖਿਆਦਾਇਕ ਨਿਸ਼ਾਨੀਆਂ ਹਨ।

ਅਨ-ਨਮਲ ਸਾਰੀ ਆਯਤਾਂ

Sign up for Newsletter