Quran Quote  :  Allah has made buying and selling lawful, and interest unlawful - 2:275

ਕੁਰਾਨ - 27:56 ਸੂਰਹ ਅਨ-ਨਮਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

۞فَمَا كَانَ جَوَابَ قَوۡمِهِۦٓ إِلَّآ أَن قَالُوٓاْ أَخۡرِجُوٓاْ ءَالَ لُوطٖ مِّن قَرۡيَتِكُمۡۖ إِنَّهُمۡ أُنَاسٞ يَتَطَهَّرُونَ

56਼ ਊਸ ਦੀ ਕੌਮ ਦੇ ਕੋਲ ਉਹਨਾਂ ਗੱਲਾਂ ਦਾ ਛੁੱਟ ਇਸ ਤੋਂ ਕੋਈ ਵੀ ਜਵਾਬ ਨਹੀਂ ਸੀ ਕਿ ਉਹਨਾਂ ਨੇ ਕਿਹਾ ਕਿ ਲੂਤ ਅਤੇ ਇਸ ਦੇ ਘਰ ਵਾਲਿਆਂ ਨੂੰ ਆਪਣੀ ਬਸਤੀ ’ਚੋਂ ਹੀ ਕੱਢ ਦਿਓ, ਇਹ ਤਾਂ ਵੱਡੇ ਨੇਕ-ਪਾਕਬਾਜ਼ ਬਣਦੇ ਹਨ।

ਅਨ-ਨਮਲ ਸਾਰੀ ਆਯਤਾਂ

Sign up for Newsletter